ਕੋਰੋਨਾਵਾਇਰਸ: ਭਾਰਤ ਵਿੱਚ ਲੌਕਡਾਊਨ ਦੌਰਾਨ ਮਜ਼ਦੂਰਾਂ ਦੀ ਹਾਲਤ ਚਿੰਤਿਤ ਕਰਦੀ ਹੈ
ਪ੍ਰਕਾਸ਼ਿਤ
ਦੇਸ਼ ਵਿੱਚ ਲੌਕਡਾਊਨ ਕਾਰਨ ਹੈਦਰਾਬਾਦ ਵਿੱਚ ਰਹਿ ਰਹੇ ਮਜ਼ਦੂਰ ਅਤੇ ਬੇਘਰ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਜਦਕਿ ਕੁਝ ਵਲੰਟੀਅਰ ਅੱਗੇ ਆ ਕੇ ਉਨ੍ਹਾਂ ਨੂੰ ਮੁਫ਼ਤ ਖਾਣਾ ਦੇ ਕੇ ਮਦਦ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ।