ਕੋਰੋਨਾਵਾਇਰਸ: ਡਾਕਟਰਾਂ ਦੇ ਵਿਰੋਧ ਦੇ ਬਾਵਜੂਦ ਚੰਡੀਗੜ੍ਹ ’ਚ ਦੁਕਾਨਾਂ ਖੋਲ੍ਹਣ ਦੀ ਦਲੀਲ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਚੰਡੀਗੜ੍ਹ ਦੇ ਪ੍ਰਸ਼ਾਸਕ ਕਿਉਂ ਬੋਲੇ ਅਸੀਂ ਫੇਲ੍ਹ ਹੋ ਗਏ?
ਪ੍ਰਕਾਸ਼ਿਤ

ਕੋਰੋਨਾਵਾਇਰਸ: ਚੰਡੀਗੜ੍ਹ ਪ੍ਰਸ਼ਾਸਨ ਦੇ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ 'ਤੇ ਪੈਦਾ ਹੋਏ ਵਿਵਾਦ 'ਤੇ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਵੀਪੀ ਸਿੰਘ ਬਡਨੋਰ ਦਾ ਜਵਾਬ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)