You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਡਾਕਟਰਾਂ ਦੇ ਵਿਰੋਧ ਦੇ ਬਾਵਜੂਦ ਚੰਡੀਗੜ੍ਹ ’ਚ ਦੁਕਾਨਾਂ ਖੋਲ੍ਹਣ ਦੀ ਦਲੀਲ
ਪ੍ਰਕਾਸ਼ਿਤ
ਕੋਰੋਨਾਵਾਇਰਸ: ਚੰਡੀਗੜ੍ਹ ਪ੍ਰਸ਼ਾਸਨ ਦੇ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ 'ਤੇ ਪੈਦਾ ਹੋਏ ਵਿਵਾਦ 'ਤੇ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਵੀਪੀ ਸਿੰਘ ਬਡਨੋਰ ਦਾ ਜਵਾਬ