ਕੋਰੋਨਾਵਾਇਰਸ: ਮਜ਼ਦੂਰਾਂ ਦੇ ਮੱਥੇ 'ਤੇ ਲਿਖਿਆ 'ਮੈਂ ਲੌਕਡਾਊਨ ਦੀ ਉਲੰਘਣਾ ਕੀਤੀ'

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਮਜ਼ਦੂਰਾਂ ਦੇ ਮੱਥੇ 'ਤੇ ਲਿਖਿਆ 'ਮੈਂ ਲੌਕਡਾਊਨ ਦੀ ਉਲੰਘਣਾ ਕੀਤੀ'
ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਲੌਕਡਾਊਨ ਦੀ ਉਲੰਘਣਾ ਕਰਨ ਵਾਲੇ ਮਜ਼ਦੂਰਾਂ ਦੇ ਮੱਥੇ 'ਤੇ ਲਿਖਣ ਦੀ ਇਸ ਘਟਨਾ ਨੂੰ ਤੁਸੀਂ ਕਿਵੇਂ ਦੇਖਦੇ ਹੋ? ਘਟਨਾ ਮੱਧ ਪ੍ਰਦੇਸ਼ ਦੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)