ਕੋਰੋਨਾਵਾਇਰਸ: ਉਹ ਨੁਸਖੇ, ਜਿਨ੍ਹਾਂ ਨਾਲ ਨੌਜਵਾਨਾਂ ਦਾ ਡਰ ਹੋਵੇਗਾ ਦੂਰ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਉਹ ਨੁਸਖੇ, ਜਿਨ੍ਹਾਂ ਨਾਲ ਨੌਜਵਾਨਾਂ ਦਾ ਡਰ ਹੋਵੇਗਾ ਦੂਰ
ਪ੍ਰਕਾਸ਼ਿਤ

ਸੋਸ਼ਲ ਮੀਡੀਆ ਤੇ ਕੋਰੋਨਾਵਾਇਰਸ ਸਬੰਧੀ ਕਈ ਤਰ੍ਹਾਂ ਦੀਆਂ ਖ਼ਬਰਾਂ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਨੌਜਵਾਨ ਘਬਰਾ ਜਾਂਦੇ ਹਨ। ਪਰ ਉਹ ਇਨ੍ਹਾਂ ਨੁਸਖਿਆਂ ਨੂੰ ਅਪਣਾ ਕੇ ਆਪਣਾ ਡਰ ਦੂਰ ਕਰ ਸਕਦੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)