ਵਿਸਾਖੀ 'ਤੇ ਕੀਤਾ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨੂੰ ਕੀਤੀ ਅਰਦਾਸ ਦੀ ਅਪੀਲ

ਪ੍ਰਕਾਸ਼ਿਤ

ਵਿਸਾਖੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸਿਆਂ ਨੂੰ ਘਰ ਰਹਿ ਕੇ ਅਰਦਾਸ ਕਰਨ ਲਈ ਕਿਹਾ। ਉਨ੍ਹਾਂ ਨੇ ਸੂਬੇ ਵਿੱਚ ਲੌਕਡਾਊਨ ਵਿੱਚ ਢਿੱਲ ਦੇਣ ਦੀ ਵੀ ਚਰਚਾ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)