ਮੁੰਬਈ ਵਿੱਚ ਪਰਵਾਸੀ ਮਜ਼ਦੂਰਾਂ ਦਾ ਹਜੂਮ ਇਕੱਠਾ ਹੋਇਆ, ਪੁਲਿਸ ਨੇ ਲਾਠੀਚਾਰਜ ਕਰਕੇ ਭਜਾਇਆ

ਵੀਡੀਓ ਕੈਪਸ਼ਨ, ਮੁੰਬਈ ਵਿੱਚ ਪਰਵਾਸੀ ਮਜ਼ਦੂਰਾਂ ਦਾ ਹਜੂਮ
ਪ੍ਰਕਾਸ਼ਿਤ

ਮੁੰਬਈ ਦੇ ਬਾਂਦਰਾ ਸਟੇਸ਼ਨ ਦੇ ਬਾਹਰ ਪਰਵਾਸੀ ਮਜ਼ਦੂਰਾਂ ਦੀ ਭਾਰੀ ਭੀੜ ਇਕੱਠੀ ਹੋਈ। ਇਹ ਲੋਕ ਇਸ ਉਮੀਦ ਨਾਲ ਆਏ ਸਨ ਕਿ ਅੱਜ ਤੋਂ ਰੇਲ ਗੱਡੀਆਂ ਸ਼ੁਰੂ ਹੋ ਜਾਣਗੀਆਂ।

ਇਹ ਵੀਡੀਓ ਸ਼ਾਮ ਕਰੀਬ 4 ਵਜੇ ਦੀ ਹੈ। ਪੁਲਿਸ ਨੇ ਲਾਠੀਚਾਰਜ ਕਰਕੇ ਭੀੜ ਨੂੰ ਹਟਾਇਆ।

ਪਰ ਇੰਨੇ ਲੋਕ ਇੱਕਠੇ ਕਿਵੇਂ ਹੋਏ, ਪੁਲਿਸ ਇਸ ਦੀ ਪੜਤਾਲ ਕਰ ਰਹੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)