ਕੀ ਹੈ ਕਿਸਾਨਾਂ ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਸਰਕਾਰ ਨੂੰ ਗੁਜ਼ਾਰਿਸ਼

ਪ੍ਰਕਾਸ਼ਿਤ

ਲੌਕਡਾਊਨ ਵਿਚਾਲੇ 20 ਅਪ੍ਰੈਲ ਤੋਂ ਕੇਂਦਰ ਸਰਕਾਰ ਵੱਲੋ ਕੁਝ ਖ਼ੇਤਰਾਂ ਨੂੰ ਸ਼ਰਤਾਂ ਸਣੇ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਪੰਜਾਬ ਸਰਕਾਰ ਵੀ ਆਪਣੇ ਪੱਧਰ ਤੇ ਢਿੱਲਾਂ ਬਾਰੇ ਫ਼ੈਸਲੇ ਲੈ ਰਹੀ ਹੈ। ਇਸ ਬਾਰੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੇ ਆਪਣੀ ਗੱਲ ਸਾਹਮਣੇ ਰੱਖੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)