ਸਿਲਾਈ ਮਸ਼ੀਨ ਨੂੰ ਹਥਿਆਰ ਬਣਾ ਕੇ ਕੋਰੋਨਾ ਨਾਲ ਲੜਦੀ ਮੋਗਾ ਦੀ ਬੇਬੇ

ਪ੍ਰਕਾਸ਼ਿਤ

ਸਿਲਾਈ ਮਸ਼ੀਨ ਉੱਤੇ ਮਾਸਕ ਬਣਾਉਂਦੀ ਇਨ੍ਹਾਂ ਬੇਬੇ-ਜੀ ਦੀ ਉਮਰ 98 ਸਾਲ ਹੈ, ਉਮਰ ਤਾਂ ਜ਼ਿਆਦਾ ਹੈ ਹੀ ਪਰ ਨਾਲ ਹੀ ਕੋਰੋਨਾਵਾਇਰਸ ਤੋਂ ਬਚਾਅ ਲਈ ਯੋਗਦਾਨ ਪਾਉਣ ਦਾ ਜਜ਼ਬਾ ਵੀ ਕਈਆਂ ਨਾਲੋਂ ਜ਼ਿਆਦਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)