ਕੋਰੋਨਾਵਾਇਰਸ - ਇਨ੍ਹਾਂ ਬੱਚਿਆਂ ਨੇ ਜਿੱਤੀ ਕੋਰੋਨਾਵਾਇਰਸ ਤੋਂ ਜੰਗ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ - ਇਨ੍ਹਾਂ ਬੱਚਿਆਂ ਨੇ ਜਿੱਤੀ ਕੋਰੋਨਾਵਾਇਰਸ ਤੋਂ ਜੰਗ
ਪ੍ਰਕਾਸ਼ਿਤ

ਸਿਰਸਾ ਦੀ ਬਾਂਸਲ ਕਾਲੋਨੀ ਦੇ ਇਹ ਬੱਚੇ ਕੋਰੋਨਾਵਾਇਰਸ ਪੌਜ਼ੀਟਿਵ ਆਏ ਸਨ। ਫ਼ਿਲਹਾਲ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਹੁਣ ਇਹ ਬੱਚੇ ਘਰ ਵਿੱਚ ਕੁਆਰੰਟੀਨ ਰਹਿਣਗੇ।

ਰਿਪੋਰਟ: ਪ੍ਰਭੂ ਦਿਆਲ, ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)