ਮੋਦੀ ਦੇ ਕਾੜ੍ਹਾ ਪੀਣ ਨਾਲ ਵਾਇਰਸ ਖਿਲਾਫ਼ ਤਕੜੇ ਹੋਣ ਦੇ ਦਾਅਵੇ ਦਾ ਕੀ ਹੈ ਸੱਚ

ਪ੍ਰਕਾਸ਼ਿਤ

ਇੱਕ ਪਾਸੇ ਜਿੱਥੇ ਸਰਕਾਰ ਕੋਰੋਨਾਵਾਇਰਸ ਦੀ ਲਾਗ ਫ਼ੈਲਣ ਤੋਂ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਭਾਰਤੀ ਚੈਨਲਾਂ ਅਤੇ ਸੋਸ਼ਲ ਮੀਡੀਆ ਉੱਪਰ ਗ਼ਲਤ ਅਤੇ ਗੁਮਰਾਹ ਕਰਨ ਵਾਲੀਆਂ ਸੂਚਨਾਵਾਂ ਫੈਲਾਈਆਂ ਜਾ ਰਹੀਆਂ ਹਨ।

ਇੱਥੇ ਅਸੀਂ ਕੁਝ ਅਜਿਹੀਆਂ ਮਿਸਾਲਾਂ ਦੀ ਚਰਚਾ ਕਰਾਂਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)