ਕੋਰੋਨਾਵਾਇਰਸ ਲੌਕਡਾਊਨ: ਪੰਜਾਬ ਵਿੱਚ ਔਰਤਾਂ ਖ਼ਿਲਾਫ਼ ਘਰੇਲੂ ਹਿੰਸਾ ਦੇ ਵਧੇ ਮਾਮਲੇ, ਪੀੜਤ ਇੱਥੇ ਕਰਨ ਸੰਪਰਕ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਘਰੇਲੂ ਹਿੰਸਾ ਦੇ ਮਾਮਲੇ
ਪ੍ਰਕਾਸ਼ਿਤ

ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ ਲੌਕਡਾਊਨ ਅਤੇ ਕਰਫਿਊ ਹੈ। ਅਜਿਹੇ ਵਿੱਚ ਔਰਤਾਂ ਉੱਪਰ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਬੀਬੀਸੀ ਪੱਤਰਕਾਰ ਨਵਦੀਪ ਕੌਰ ਗਰੇਵਾਲ ਨੇ ਪੰਜਾਬ ਰਾਜ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਇਸ ਬਾਰੇ ਗੱਲਬਾਤ ਕੀਤੀ।

ਐਡਿਟ-ਗੁਲਸ਼ਨ ਕੁਮਾਰ

ਇਹ ਵੀ ਪੜ੍ਹੋ: