ਕੈਪਟਨ ਅਮਰਿੰਦਰ ਨੇ 2 ਹਫ਼ਤਿਆਂ ਲਈ ਲੌਕਡਾਊਨ ਵਧਾਉਣ ਦੇ ਹੁਕਮ ਦਿੱਤੇ

ਪ੍ਰਕਾਸ਼ਿਤ

ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਰੋਜ਼ਾਨਾ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੋਕਡਾਊਨ ਵਿੱਚ ਢਿੱਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਨਅਤਕਾਰਾਂ ਨੂੰ ਕੁਝ ਸ਼ਰਤਾਂ ਨਾਲ ਕੰਮ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)