You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਲੌਕਡਾਊਨ: ਸ਼ਰਾਬ ਦੀ ਹੋਮ ਡਿਲੀਵਰੀ ਕਰਨੀ ਜ਼ਰੂਰੀ ਸੀ, ਮੈਂ ਸੂਬਾ ਵੀ ਚਲਾਉਣਾ ਹੈ-ਕੈਪਟਨ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦਾ ਮਾਲੀਆ ਬਰਕਰਾਰ ਰੱਖਣ ਉੱਪਰ ਹੈ। ਨਹੀਂ ਤਾਂ ਸੂਬਾ ਚਲਾਉਣਾ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਨੇ ਸੂਬੇ ਦੀ ਕੋਰੋਨਾਵਾਇਰਸ ਨਾਲ ਲੜਾਈ ਦੀ ਤਿਆਰੀ ਤੇ ਲੌਕਡਾਊਨ ਵਿੱਚੋਂ ਬਾਹਰ ਨਿਕਲਣ ਦੀ ਯੋਜਨਾ ਤੋਂ ਲੈ ਕੇ ਪ੍ਰਵਾਸੀ ਕਾਮਿਆਂ ਦੇ ਪੰਜਾਬ ਤੋਂ ਜਾਣ ਬਾਰੇ ਸਵਾਲਾਂ ਦੇ ਜਵਾਬ ਦਿੱਤੇ।