You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਲੌਕਡਾਊਨ ਦੌਰਾਨ ਅੰਮ੍ਰਿਤਸਰ ਵਿੱਚ ਕੀ-ਕੀ ਢਿੱਲ ਮਿਲੀ?
ਪ੍ਰਕਾਸ਼ਿਤ
ਅੰਮ੍ਰਿਤਸਰ ਵਿੱਚ ਲੌਕਡਾਊਨ ਦੌਰਾਨ ਪ੍ਰਸ਼ਾਸਨ ਵੱਲੋਂ ਦੁਕਾਨਾਂ ਨੂੰ ਤਿੰਨ ਕੈਟੇਗਿਰੀ ਵਿੱਚ ਵੰਡਿਆ ਗਿਆ। ਇਸੇ ਤਹਿਤ ਦੁਕਾਨਾਂ ਖੁੱਲ੍ਹਣਗੀਆਂ।
(ਰਿਪੋਰਟ: ਰਵਿੰਦਰ ਸਿੰਘ ਰੌਬਿਨ, ਬੀਬੀਸੀ ਪੰਜਾਬੀ ਲਈ)
(ਐਡਿਟ: ਰਾਜਨ ਪਪਨੇਜਾ)