You’re viewing a text-only version of this website that uses less data. View the main version of the website including all images and videos.
ਮਨਪ੍ਰੀਤ ਬਾਦਲ ਨੇ ਪਿਤਾ ਗੁਰਦਾਸ ਬਾਦਲ ਦੇ ਦੇਹਾਂਤ ਤੋਂ ਬਾਅਦ ਕੀ ਕਿਹਾ
ਪ੍ਰਕਾਸ਼ਿਤ
ਮਨਪ੍ਰੀਤ ਬਾਦਲ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਅਤੇ ਅਫ਼ਸੋਸ ਜ਼ਾਹਿਰ ਕਰਨ ਲਈ ਇਕੱਠੇ ਹੋਣ ਤੋਂ ਵਰਜਿਆ।
ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਦੇ ਬਾਦਲ ਛੋਟੇ ਭਰਾ ਗੁਰਦਾਸ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ।
ਗੁਰਦਾਸ ਬਾਦਲ ਜ਼ਿਆਦਾਤਰ ਪ੍ਰਕਾਸ਼ ਸਿੰਘ ਬਾਦਲ ਦੇ ਪਰਛਾਵੇ ਹੇਠਾਂ ਰਹੇ ਅਤੇ ਉਨ੍ਹਾਂ ਦੀ ਸਿਆਸਤ ਨੂੰ ਤਕੜਾ ਕਰਦੇ ਰਹੇ।
ਹਾਲਾਂਕਿ ਬਾਅਦ ਵਿੱਚ ਉਨ੍ਹਾਂ ਆਪਣੇ ਪੁੱਤਰ ਮਨਪ੍ਰੀਤ ਬਾਦਲ ਦੀ ਪਾਰਟੀ ਦੀ ਟਿਕਟ ’ਤੇ ਚੋਣਾਂ ਵੀ ਲੜੀਆਂ ਪਰ ਉਨ੍ਹਾਂ ਆਪਸੀ ਰਿਸ਼ਤੇ ਸਦਾ ਆਬਾਦ ਰਹੇ।