ਗੁਰਤਾ ਗੱਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਪਹੁੰਚੇ ਸ਼ਰਧਾਲੂ

ਪ੍ਰਕਾਸ਼ਿਤ

ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਲੋਕਾਂ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਦੀਪ ਮਾਲਾ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)