ਯੂਪੀ ਦੇ ਔਰਈਆ ਜ਼ਿਲ੍ਹੇ ਵਿੱਚ ਦੋ ਟਰੱਕਾਂ ਦੀ ਟੱਕਰ ਵਿੱਚ 24 ਮਜ਼ਦੂਰਾਂ ਦੀ ਮੌਤ
ਪ੍ਰਕਾਸ਼ਿਤ
ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਦੋ ਟਰੱਕਾਂ ਦੀ ਟੱਕਰ ਕਾਰਨ 24 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ ਕਈ ਮਜ਼ਦੂਰ ਜਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਸਾਰੇ ਮਜ਼ਦੂਰ ਰਾਜਸਥਾਨ ਤੋਂ ਆ ਰਹੇ ਸਨ। ਸ਼ਨੀਵਾਰ ਤੜਕੇ ਕਰੀਬ 3 ਵਜੇ ਹਾਦਸਾ ਵਾਪਰਿਆ।