ਕੋਰੋਨਾਵਾਇਰਸ: ਕੈਪਟਨ ਅਮਰਿੰਦਰ ਸਿੰਘ ਦੇ ਲੌਕਡਾਊਨ ਬਾਰੇ ਐਲਾਨ ਦੀਆਂ ਮੁੱਖ ਗੱਲਾਂ

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਦੇ ਲੌਕਡਾਊਨ ਬਾਰੇ ਐਲਾਨ ਦੀਆਂ ਮੁੱਖ ਗੱਲਾਂ
ਪ੍ਰਕਾਸ਼ਿਤ

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਪਰ ਬਹੁਤ ਸਵਾਲ ਪੁੱਛਦੇ ਹਨ। ਸਾਰਿਆਂ ਦਾ ਜਵਾਬ ਦੇਣਾ ਉਨ੍ਹਾਂ ਲਈ ਮੁਸ਼ਕਲ ਹੈ ਇਸ ਲਈ ਉਨ੍ਹਾਂ ਨੇ ਆਪਣੀ ਟੀਮ ਨੂੰ ਵੱਡੇ ਸਵਾਲ ਦੇਣ ਲਈ ਕਿਹਾ ਜਿਨ੍ਹਾਂ ਦੇ ਜਵਾਬ ਉਹ ਹਫ਼ਤੇ ਵਿੱਚ ਇੱਕ ਦਿਨ ਦਿਆ ਕਰਨਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)