ਕੋਰੋਨਾਵਾਇਰਸ ਅਤੇ ਲੌਕਡਾਊਨ: ਮੋਦੀ ਸਰਕਾਰ ਦੇ 20 ਲੱਖ ਕਰੋੜ ਦੀਆਂ ਪੰਜ ਕਿਸ਼ਤਾਂ ਦਾ ਵੇਰਵਾ
ਪ੍ਰਕਾਸ਼ਿਤ
ਕੋਰੋਨਾਵਾਇਰਸ ਅਤੇ ਲੌਕਡਾਊਨ: ਭਾਰਤ ਦੀ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਪੀਐੱਮ ਮੋਦੀ ਵੱਲੋਂ ਐਲਾਨ ਕੀਤੇ 20 ਲੱਖ ਕਰੋੜ ਦੇ ਰਾਹਤ ਪੈਕੇਜ ਦਾ ਪੰਜ ਕਿਸ਼ਤਾਂ ਵਿੱਚ ਐਲਾਨ ਕੀਤਾ ਹੈ।