ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਆਉਣ ਵਾਲਿਆਂ ਦਾ ਮਸਲਾ ਕੀ ਹੈ?

ਪ੍ਰਕਾਸ਼ਿਤ

ਅਮਰੀਕਾ ਤੋਂ 161 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ਅਤੇ ਇਹ ਵਿਸ਼ੇਸ਼ ਜਹਾਜ਼ ਅੰਮ੍ਰਿਤਸਰ ਉਤਰੇਗਾ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)