ਕੋਰੋਨਾਵਾਇਰਸ - ਸੁਣੋਂ ਇਨ੍ਹਾਂ ਪਰਵਾਸੀ ਮਜ਼ਦੂਰਾਂ ਦਾ ਦੁਖਾਂਤ
ਪ੍ਰਕਾਸ਼ਿਤ
ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਰਹੀਆਂ ਹਨ ਪਰ ਮਜ਼ਦੂਰਾਂ ਦੀ ਹਿਜਰਤ ਜਾਰੀ ਹੈ, ਕਹਿੰਦੇ ਹਨ, ‘ਪਹਿਲਾਂ ਕਿਸੇ ਨੇ ਪੁੱਛਿਆ ਨਹੀਂ, ਹੁਣ ਤਾਂ ਘਰ ਜਾਣਾ ਹੈ’
ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ, ਸ਼ੂਟ ਐਂਡ ਐਡਿਟ: ਗੁਲਸ਼ਨ ਕੁਮਾਰ