ਅਮਰੀਕਾ ਨੇ ਡਿਪੋਰਟ ਕੀਤਾ ਪਰ ਕੋਰੋਨਾਵਾਇਰਸ ਘਰ ਪਹੁੰਚਣ ’ਚ ਦੇਰੀ ਦਾ ਸਬੱਬ ਬਣਿਆ

ਪ੍ਰਕਾਸ਼ਿਤ

ਅਮਰੀਕਾ ਨੇ 167 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ। ਇਨ੍ਹਾਂ ਭਾਰਤੀਆਂ ਨੂੰ ਲੈ ਕੇ ਫਲਾਈਟ ਸਿੱਧਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਏਅਰਪੋਰਟ ਪਹੁੰਚੀ। ਇਨ੍ਹਾਂ ਭਾਰਤੀਆਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੇ ਹਰਿਆਣਾ ਦੇ ਲੋਕਾਂ ਦੀ ਹੈ। ਇਨ੍ਹਾਂ ਸਾਰਿਆਂ ਨੂੰ ਅਜੇ 14 ਦਿਨਾਂ ਲਈ ਕੁਆਰੰਟੀਨ ਰੱਖਿਆ ਜਾਵੇਗਾ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)