You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਦੇ ਕਰਫਿਊ ਵੇਲੇ ਪੰਜਾਬ ਨੇ 2 ਲੱਖ PPE ਕਿਟਾਂ ਬਣਾਉਣ ਦੀ ਕਿਵੇਂ ਕੀਤੀ ਤਿਆਰੀ
ਪ੍ਰਕਾਸ਼ਿਤ
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਪੰਜਾਬ ਵਿੱਚ ਰੋਜ਼ਾਨਾ 2 ਲੱਖ ਪੀਪੀਈ ਕਿੱਟਾਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਇਸ ਕਰਕੇ ਪੰਜਾਬ ਨੇ ਹੁਣ ਕੇਂਦਰ ਸਰਕਾਰ ਨੂੰ ਇਸ ਦੀ ਬਰਾਮਦਗੀ ਕਰਨ ਲਈ ਇਜਾਜ਼ਤ ਮੰਗੀ ਹੈ। ਲੌਕਡਾਊਨ ਮਗਰੋਂ ਕਿਵੇਂ ਪੰਜਾਬ ਦੀ ਸਨਅਤ ਉਭਰ ਰਹੀ ਹੈ ਇਸ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਪੰਜਾਬ ਇੰਡਸਟਰੀ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਗੱਲਬਾਤ ਕੀਤੀ।
(ਐਡਿਟ: ਗੁਲਸ਼ਨ ਕੁਮਾਰ)