ਭਾਰਤ ਸ਼ਾਸਿਤ ਕਸ਼ਮੀਰ ਵਿੱਚ ਗੋਲੀਬਾਰੀ ਦਾ ਸ਼ਿਕਾਰ ਹੋਇਆ 14 ਸਾਲਾ ਮੁੰਡਾ ਜਿਸ ਦੀ ਲਾਸ਼ ਵੀ ਘਰਦਿਆਂ ਨੂੰ ਨਹੀਂ ਸੌਂਪੀ ਗਈ

ਪ੍ਰਕਾਸ਼ਿਤ

ਭਾਰਤ ਸ਼ਾਸਿਤ ਕਸ਼ਮੀਰ ਦੇ 14 ਸਾਲਾਂ ਦਾ ਇੱਕ ਮੁੰਡਾ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਮਾਰਿਆ ਗਿਆ। ਕੋਰੋਨਾਵਾਇਰਸ ਦੇ ਚੱਲਦਿਆਂ ਪੁਲਿਸ ਨੇ ਪਰਿਵਾਰ ਵਾਲਿਆਂ ਨੂੰ ਲਾਸ਼ ਸੌਂਪਣ ਤੋਂ ਮਨਾ ਕਰ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)