ਕੋਰੋਨਾਵਾਇਰਸ ਰਾਊਂਡ-ਅਪ: ਕਿਹੜੇ ਦੇਸ ਵਿੱਚ ਟੀਕੇ ਦਾ ਮਨੁੱਖੀ ਟਰਾਇਲ ਸ਼ੁਰੂ ਹੋ ਗਿਆ ਹੈ?
ਪ੍ਰਕਾਸ਼ਿਤ
WHO ਨੇ ਕੋਰੋਨਾਵਾਇਰਸ ਦੇ ਮਰੀਜ਼ਾਂ ਵਿੱਚ ਹਾਈਡਰੋਕਸੀਕਲੋਰੋਕਵਿਨ ਜਾਂ HCQ ਦੇ ਚੱਲ ਰਹੇ ਕਲੀਨਿਕਲ ਟ੍ਰਾਇਲ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਹੈ।
ਉੱਥੇ ਹੀ ਆਈਸੀਐੱਮਆਰ ਦੇ ਡੀਜੀ ਨੇ ਦੱਸਿਆ ਕਿ ਭਾਰਤ ਵਿੱਚ ਇਸ ਦੀ ਵਰਤੋਂ ਕਿਉਂ ਕੀਤੀ ਜਾ ਰਹੀ ਹੈ।
ਰਿਪੋਰਟ - ਇੰਦਰਜੀਤ ਕੌਰ, ਐਡਿਟ - ਰਾਜਨ ਪਪਨੇਜਾ