ਦਿੱਲੀ-ਗੁਰੂਗ੍ਰਾਮ ਬਾਰਡਰ ਸੀਲ, ਵਾਹਨਾਂ ਦੀਆਂ ਲੰਬੀਆਂ ਕਤਾਰਾਂ

ਵੀਡੀਓ ਕੈਪਸ਼ਨ, ਦਿੱਲੀ-ਗੁਰੂਗ੍ਰਾਮ ਬਾਰਡਰ ਸੀਲ, ਵਾਹਨਾਂ ਦੀਆਂ ਲੰਬੀਆਂ ਕਤਾਰਾਂ
ਪ੍ਰਕਾਸ਼ਿਤ

ਦਿੱਲੀ-ਗੁਰੂਗ੍ਰਾਮ ਬਾਰਡਰ ਸੀਲ, ਦਿੱਲੀ ’ਚ ਵਧਦੇ ਮਾਮਲਿਆਂ ਕਰਕੇ ਹਰਿਆਣਾ ਸਰਕਾਰ ਦਾ ਫ਼ੈਸਲਾ ਲਿਆ ਹੈ।

ਸ਼ੁੱਕਰਵਾਰ ਸਵੇਰੇ ਕਈ ਘੰਟੇ ਜਾਮ ਲੱਗਿਆ ਰਿਹਾ ਅਤੇ ਸਿਰਫ਼ ਜ਼ਰੂਰੀ ਵਸਤਾਂ ਦੀ ਆਵਾਜਾਈ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)