ਕੋਰੋਨਾਵਾਇਰਸ ਤੇ ਲੌਕਡਾਊਨ: ਸਰਕਾਰ ਨੇ ਲੋਕਾਂ ਨੂੰ ਭਾਰਤੀ ਹੋਣ ‘ਤੇ ਮਾਣ ਮਹਿਸੂਸ ਕਰਨ ਦਾ ਮੌਕਾ ਕਿਉਂ ਨਹੀਂ ਦਿੱਤਾ- ਨਜ਼ਰੀਆ

ਪ੍ਰਕਾਸ਼ਿਤ

ਭਾਰਤ ਵਿੱਚ ਲੌਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਜੋ ਹਾਲਤ ਹੋਈ ਹੈ, ਉਹ ਕਿਸੇ ਤੋਂ ਲੁਕੀ ਨਹੀਂ। ਸਿਰਫ਼ ਭਾਰਤ ਦੀ ਹੀ ਗੱਲ ਨਹੀਂ, ਹੋਰ ਮੁਲਕਾਂ ਵਿੱਚ ਵੀ ਇਸ ਸਬੰਧ ਉੱਤੇ ਚਰਚਾ ਕੀਤੀ ਗਈ ਹੈ।

ਪਰ ਇਸ ਦੌਰ ਵਿੱਚ ਜੇਕਰ ਦੂਜੇ ਮੁਲਕਾਂ ਖਾਸ ਕਰਕੇ ਕੈਨੇਡਾ ਦੀ ਉਦਾਹਰਣ ਲਈ ਜਾਵੇ ਕਿ ਉਨ੍ਹਾਂ ਨੇ ਆਪਣੇ ਦੇਸ਼ ਦੇ ਲੋਕਾਂ ਲਈ ਸੰਕਟ ਦੇ ਇਸ ਸਮੇਂ ਵਿੱਚ ਕੀ ਕੀਤਾ, ਤਾਂ ਭਾਰਤ ਸਰਕਾਰ ਉੱਤੇ ਸਵਾਲ ਜ਼ਰੂਰੀ ਉਠਦੇ ਹਨ।

ਇਸੇ ਸਬੰਧ ਵਿੱਚ ਕੈਨੇਡਾ ਤੋਂ ਸੀਨੀਅਰ ਪੱਤਰਕਾਰ ਸ਼ਮੀਲ ਦਾ ਨਜ਼ਰੀਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)