ਅੰਮ੍ਰਿਤਸਰ ਤੋਂ ਹਰਿਦੁਆਰ ਜਾਣ ਵਾਲੀ ਟਰੇਨ ਜਦੋਂ ਅੰਬਾਲਾ ਰੇਲਵੇ ਸਟੇਸ਼ਨ ਪਹੁੰਚੀ ਤਾਂ ਇਹ ਸਨ ਹਾਲਾਤ
ਪ੍ਰਕਾਸ਼ਿਤ
ਭਾਰਤੀ ਰੇਲਵੇ ਨੇ ਅੱਜ ਯਾਨਿ ਪਹਿਲੀ ਜੂਨ ਤੋਂ 200 ਟਰੇਨਾਂ ਚਲਾਈਆਂ ਗਈਆਂ ਹਨ ਅਤੇ ਇਸ ਦੇ ਤਹਿਤ ਪੰਜਾਬ ਦੇ ਅੰਮ੍ਰਿਤਸਰ ਤੋਂ ਚੱਲਣਗੀਆਂ।
ਪਰ ਇਸ ਦੇ ਨਾਲ ਹੀ ਰੇਲਗੱਡੀਆਂ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।
ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ
ਸ਼ੂਟ ਐਡਿਟ: ਗੁਲਸ਼ਨ