ਲੌਕਡਾਊਨ ਕਾਰਨ ਆਰਕੈਸਟਰਾ ਠੱਪ: 'ਲੋਕ ਸੋਚਦੇ ਕਿ ਨੱਚਣ ਵਾਲਿਆਂ ਨੂੰ ਕੋਈ ਫਰਕ ਨਹੀਂ'
ਪ੍ਰਕਾਸ਼ਿਤ
ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ 'ਚ ਵਿਆਹਾਂ ਤੇ ਹੋਰ ਵੱਡੇ ਇਕੱਠਾਂ 'ਤੇ ਮਨਾਹੀ ਹੈ ਜਿਸ ਕਾਰਨ ਆਰਕੈਸਟਰਾਂ ਨਾਲ ਜੁੜੇ ਲੋਕਾਂ ਦਾ ਰੁਜ਼ਗਾਰ ਖੁਸ ਗਿਆ। ਇਸ ਕੰਮ ਨਾਲ ਜੁੜੇ ਲੋਕਾਂ ਨੇ ਆਪਣੀ ਹੱਡਬੀਤੀ ਸੁਣਾਈ।
ਰਿਪੋਰਟ- ਨਵਦੀਪ ਕੌਰ, ਐਡਿਟ- ਰਾਜਨ ਪਪਨੇਜਾ