ਕੋਰੋਨਾਵਾਇਰਸ: ਦਿੱਲੀ ਦੇ ਹਸਪਤਾਲ ਕੁਝ ਮਹੀਨੇ ਦਿੱਲੀ ਦੇ ਲੋਕਾਂ ਲਈ ਰਿਜ਼ਰਵ- ਕੇਜਰੀਵਾਲ
ਪ੍ਰਕਾਸ਼ਿਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ ਯਾਨਿ 8 ਜੂਨ ਤੋਂ ਬਾਰਡਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਦੇ ਹਸਪਤਾਲਾਂ ਬਾਰੇ ਵੀ ਵੱਡੇ ਫ਼ੈਸਲੇ ਦਾ ਐਲਾਨ ਕੀਤਾ।