ਕੋਰੋਨਾਵਾਇਰਸ ਲੌਕਡਾਊਨ: ਕੈਪਟਨ ਐੱਮਐੱਸਪੀ ਨੂੰ ਖ਼ਤਮ ਕਰਨ, ਰੁਜ਼ਗਾਰ ਤੇ ਮਜ਼ਦੂਰਾਂ ਬਾਰੇ ਕੀ ਬੋਲੇ
ਪ੍ਰਕਾਸ਼ਿਤ
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਕਈ ਮੁੱਦਿਆਂ ਬਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਐੱਮਐੱਸਪੀ ਨੂੰ ਖ਼ਤਮ ਕਰਨ ਦਾ ਵਿਰੋਧ ਕੀਤਾ, ਸਵਾਲ ਰੁਜ਼ਗਾਰ ਤੇ ਮਜ਼ਦੂਰਾਂ ਬਾਰੇ ਵੀ ਆਏ