ਕੋਰੋਨਾਵਾਇਰਸ: ਅਰਵਿੰਦ ਕੇਜਰੀਵਾਲ ਨੇ ਖ਼ੁਦ ਨੂੰ ਕੀਤਾ ਆਈਸੋਲੇਟ, ਕੱਲ੍ਹ ਹੋਵੇਗਾ ਕੋਰੋਨਾ ਦਾ ਟੈਸਟ
ਪ੍ਰਕਾਸ਼ਿਤ
ਆਪ ਆਗੂ ਸੰਜੇ ਸਿੰਘ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖ਼ਾਰ ਤੇ ਗਲੇ ਵਿੱਚ ਖਰਾਸ਼ ਦੀ ਸ਼ਿਕਾਇਤ ਹੋਈ ਤਾਂ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ। ਕੱਲ੍ਹ ਉਨ੍ਹਾਂ ਦਾ ਕੋਰੋਨਾਵਾਇਰਸ ਦਾ ਟੈਸਟ ਹੋਵੇਗਾ।