ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਤੋਂ ਨਾਖ਼ੁਸ਼ ਕਿਉਂ

ਪ੍ਰਕਾਸ਼ਿਤ

ਭਾਰਤ ਸਰਕਾਰ ਵੱਲੋਂ ਖੇਤੀ ਨਾਲ ਜੁੜੇ ਕੁਝ ਨਵੇਂ ਆਰਡੀਨੈਂਸ ਲਿਆਂਦੇ ਗਏ ਹਨ ਅਤੇ ਇਸ ਪਿੱਛੇ ਸਰਕਾਰ ਦਾ ਤਰਕ ਹੈ ਕਿ ਇਹ ਖੇਤੀ ਦੇ ਸੁਧਾਰਾਂ ਲਈ ਹੈ। ਪਰ ਪੰਜਾਬ ਦੇ ਕਿਸਾਨ ਇਨ੍ਹਾਂ ਦੇ ਵਿਰੋਧ ਵਿੱਚ ਹਨ।

(ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ, ਐਡਿਟ: ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)