ਕੋਰੋਨਾਵਾਇਰਸ: ਪੌਜ਼ੀਟਿਵ ਮਾਵਾਂ ਬੱਚਿਆਂ ਨੂੰ ਦੁੱਧ ਚੁੰਘਾਉਣ ਜਾਂ ਨਾ - WHO ਦੀ ਸਲਾਹ

ਪ੍ਰਕਾਸ਼ਿਤ

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਡਾ. ਟੈਡਰੋਸ ਅਦਾਨੋਮ ਨੇ ਕੋਰੋਨਾ ਪੌਜ਼ੀਟੀਵ ਮਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਵਜੰਮੇ ਬੱਚਿਆਂ ਨੂੰ ਦੁੱਧ ਚੁੰਘਾਉਣਾ ਜਾਰੀ ਰੱਖਣ।

ਜਿਨੇਵਾ ਵਿੱਚ ਪ੍ਰੈੱਸ ਕਾਨਫ਼ਰੰਸ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਇਸ ਮਾਮਲੇ ਦਾ ਅਧਿਐਨ ਕੀਤਾ ਹੈ ਅਤੇ ਪਾਇਆ ਹੈ ਕਿ ਵਾਇਰਸ ਦੀ ਲਾਗ ਦੇ ਖ਼ਤਰੇ ਦੀ ਤੁਲਨਾ ਵਿੱਚ ਬੱਚੇ ਲਈ ਮਾਂ ਦੇ ਦੁੱਧ ਦੇ ਫ਼ਾਇਦੇ ਜ਼ਿਆਦਾ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)