You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਕੈਪਟਨ ਅਮਰਿੰਦਰ ਨੇ ਮੰਨਿਆ, ਪੰਜਾਬ 'ਚ ਮਾਮਲੇ ਵਧਣ ਨਾਲ ਹਾਲਾਤ ਹੁਣ ਪਹਿਲਾਂ ਵਰਗੇ ਨਹੀਂ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਸਰ ਤੇ ਜਲੰਧਰ ਸਣੇ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਵਧੇ ਹਨ। ਉਨ੍ਹਾਂ ਨੇ ਕਿਹਾ ਕਿ ਮਾਹਿਰਾਂ ਦਾ ਮੰਨਣਾ ਹੈ ਕਿ ਜੁਲਾਈ-ਅਗਸਤ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਦਾ ਸ਼ਿਖਰ ਆਵੇਗਾ।