ਕੋਰੋਨਾਵਾਇਰਸ: ਕੀ ਭਾਰਤ ਵਿੱਚ ਵੱਧਦੇ ਅੰਕੜੇ ਦੇਖਕੇ ਡਰਨ ਦੀ ਲੋੜ ਹੈ?
ਪ੍ਰਕਾਸ਼ਿਤ
ਭਾਰਤ ਵਿੱਚ ਲੌਕਡਾਊਨ ਖੁੱਲ੍ਹਣ ਤੋਂ ਬਾਅਦ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹਾਲਾਂਕਿ ਬੀਮਾਰੀ ਦੀ ਫੈਲਣ ਦੀ ਸਮਰੱਥਾ ਵਿੱਚ ਘਾਟਾ ਦਰਜ ਕੀਤਾ ਗਿਆ ਹੈ।
ਮੁੰਬਈ, ਦਿੱਲੀ, ਅਹਿਮਦਾਬਾਦ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਅਤੇ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਰਿਪੋਰਟ- ਸੌਤਿਕ ਬਿਸਵਾਸ