India China Border: ਚੀਨ ਸਰਹੱਦ ਉੱਪਰ ਮਾਰੇ ਗਏ ਪੰਜਾਬੀ ਜਾਵਾਨਾਂ ਦੇ ਪਰਿਵਾਰਾਂ ਦਾ ਦਰਦ

ਵੀਡੀਓ ਕੈਪਸ਼ਨ, India China Border: ਚੀਨ ਸਰਹੱਦ ਉੱਪਰ ਮਾਰੇ ਗਏ ਪੰਜਾਬੀ ਜਾਵਾਨਾਂ ਦੇ ਪਰਿਵਾਰਾਂ ਦਾ ਦਰਦ
ਪ੍ਰਕਾਸ਼ਿਤ

ਭਾਰਤ-ਚੀਨ ਸਰਹੱਦ ਉੱਪਰ ਹੋਈ ਝੜਪ ਵਿੱਚ ਭਾਰਤ ਦੇ ਵੀਹ ਜਾਵਾਨਾਂ ਦੀ ਮੌਤ ਹੋ ਗਈ ਸੀ।

ਇਨ੍ਹਾਂ ਵਿੱਚੋਂ 4 ਜਵਾਨ ਪੰਜਾਬ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀਆਂ ਦੇਹਾਂ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਆਦੀਆਂ ਗਈਆ। ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਰਿਪੋਰਟ: ਗੁਰਪ੍ਰੀਤ ਸਿੰਘ ਚਾਵਲਾ , ਐਡਿਟ : ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)