ਕੋਰੋਨਾਵਾਇਰਸ: ਅਮਰੀਕਾ ਤੋਂ ਬਾਅਦ ਕਿੱਥੇ ਮਾਮਲੇ 10 ਲੱਖ ਤੋਂ ਟੱਪੇ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ‘ਗਰੀਬ ਭਲਾਈ ਰੁਜ਼ਗਾਰ ਮੁਹਿੰਮ’ ਯੋਜਨਾ ਦੀ ਸ਼ੁਰੂਆਤ ਕੀਤੀ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਅੱਜ ਤੱਕ ਦੇ ਸਭ ਤੋਂ ਵੱਧ ਮਾਮਲੇ 14516 ਸਾਹਮਣੇ ਆਏ ਹਨ।
ਅਮਰੀਕਾ ਦੇ ਬਹੁਤ ਸਾਰੇ ਰਾਜਾਂ ਵਿੱਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿੱਚ ਲਾਗ ਦਾ ਦੂਜਾ ਦੌਰ ਸ਼ੁਰੂ ਹੋਣ ਦਾ ਡਰ ਹੈ। ਜਾਣੋ ਕੋਰੋਨਾਵਾਇਰਸ ਰਾਊਂਡਅਪ ਵਿੱਚ