You’re viewing a text-only version of this website that uses less data. View the main version of the website including all images and videos.
ਡਾ. ਮਨਮੋਹਨ ਸਿੰਘ -'ਪੀਐੱਮ ਨੂੰ ਆਪਣੇ ਬਚਨਾਂ ਰਾਹੀਂ ਦੇਸ ਦੀ ਸੁਰੱਖਿਆ ਅਤੇ ਰਣਨੀਤਕ ਹਿੱਤਾਂ ਬਾਰੇ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ'
ਪ੍ਰਕਾਸ਼ਿਤ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਰਤ-ਚੀਨ ਦੇ ਚੱਲ ਰਹੇ ਵਿਵਾਦ ਬਾਰੇ ਬਿਆਨ ਜਾਰੀ ਕਰਦਿਆਂ ਪੀਐੱਮ ਨੂੰ ਸੁਝਾਅ ਦਿੱਤਾ ਹੈ।
ਉਨ੍ਹਾਂ ਨੇ ਕਿਹਾ, "ਪ੍ਰਧਾਨ ਮੰਤਰੀ ਨੂੰ ਆਪਣੇ ਬਚਨਾਂ ਅਤੇ ਐਲਾਨਾਂ ਰਾਹੀਂ ਦੇਸ਼ ਦੇ ਸੁਰੱਖਿਆ ਅਤੇ ਰਣਨੀਤਕ ਹਿੱਤਾਂ ਉੱਤੇ ਪੈਣ ਵਾਲੇ ਪ੍ਰਭਾਵ ਬਾਰੇ ਹਮੇਸ਼ਾਂ ਬਹੁਤ ਧਿਆਨ ਰੱਖਣਾ ਚਾਹੀਦਾ ਹੈ।"