Coronavirus Round-Up: ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹ੍ਹਣ ਬਾਰੇ ਕੀ ਬੋਲਿਆ ਪਾਕਿਸਤਾਨ

ਪ੍ਰਕਾਸ਼ਿਤ

ਪਾਕਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਹ 29 ਜੂਨ ਤੋਂ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਮੁੜ ਖੋਲ੍ਹਣ ਲਈ ਤਿਆਰ ਹਨ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਟਵੀਟ ਜ਼ਰੀਏ ਦਿੱਤੀ।

ਰਿਪੋਰਟ- ਤਨੀਸ਼ਾ ਚੌਹਾਨ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)