Coronavirus: ਲੌਕਡਾਊਨ ਮੁੜ ਲਗਾਉਣ ਬਾਰੇ ਕੀ ਬੋਲੇ ਕੈਪਟਨ

ਪ੍ਰਕਾਸ਼ਿਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹਫ਼ਤਾਵਾਰੀ ਸੰਬੋਧਨ ‘ਚ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਹੁਣ ਬੱਸਾਂ ‘ਚ 100 ਫ਼ੀਸਦ ਸਵਾਰੀ ਬੈਠ ਸਕੇਗੀ, ਪਰ ਮਾਸਕ ਪਾਉਣਾ ਜ਼ਰੂਰੀ ਹੋਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)