ਟਿਕ ਟੌਕ ਤੇ ਹੋਰ ਚੀਨੀ ਐਪਸ ਦੇ ਬੰਦ ਕਰਨ ਤੇ ਇਸ ਦੇ ਪ੍ਰਭਾਵਾਂ ਦਾ ਪੂਰਾ ਲੇਖਾ ਜੋਖਾ
ਪ੍ਰਕਾਸ਼ਿਤ
ਭਾਰਤ ਸਰਕਾਰ ਨੇ ਟਿਕਟੌਕ, ਪਬਜੀ, ਹੈਲੋ ਸਣੇ 59 ਚੀਨੀ ਐਪਸ ’ਤੇ ਪਾਬੰਦੀ ਲਗਾ ਦਿੱਤੀ ਹੈ, ਭਾਰਤ ਸਰਕਾਰ ਨੇ ਇਸ ਫੈਸਲੇ ਨੂੰ ਕੌਮੀ ਸੁਰੱਖਿਆ ਲਈ ਜ਼ਰੂਰੀ ਕਦਮ ਦੱਸਿਆ ਹੈ।
ਹਾਲਾਂਕਿ, ਟਿਕਟੌਕ ਨੇ ਵੀ ਆਪਣੀ ਸਫ਼ਾਈ ਪੇਸ਼ ਕੀਤੀ ਹੈ।