ਕੋਰੋਨਾਵਾਇਰਸ ਰਾਊਂਡ ਅਪ: ਭਾਰਤ ਦੀਆਂ ਟੀਕਾ ਬਣਾਉਣ ਦੀਆਂ ਕੋਸ਼ਿਸ਼ਾਂ ਕਿੱਥੇ ਪਹੁੰਚੀਆਂ

ਪ੍ਰਕਾਸ਼ਿਤ

ਭਾਰਤ ਵਿੱਚ ਵੀ ਪੂਰੀ ਦੁਨੀਆਂ ਵਾਂਗ ਕੋਰੋਨਾਵਾਇਰਸ ਦੇ ਟੀਕੇ ਲਈ ਕੰਮ ਜਾਰੀ ਹੈ। ਭਾਰਤ ਦੀ ਭਾਰਤ ਬਾਇਓਟੈਕ ਕੰਪਨੀ ਨੂੰ ਹੁਣ ਮਨੁੱਖੀ ਪ੍ਰੀਖਣ ਕਰਨ ਦੀ ਇਜਾਜ਼ਤ ਮਿਲ ਗਈ ਹੈ।

ਰਿਪੋਰਟ - ਇੰਦਰਜੀਤ ਕੌਰ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)