ਸੁਖਬੀਰ ਬਾਦਲ ਨੇ ਕਿਹਾ, 'ਸੋਸ਼ਲ ਮੀਡੀਆ 'ਤੇ ਵੀਡੀਓ ਦੇਖ ਕੇ ਕੋਈ ਅੱਤਵਾਦੀ ਨਹੀਂ ਬਣ ਜਾਂਦਾ'

ਵੀਡੀਓ ਕੈਪਸ਼ਨ, ਸੋਸ਼ਲ ਮੀਡੀਆ 'ਤੇ ਵੀਡੀਓ ਦੇਖ ਕੇ ਕੋਈ ਅੱਤਵਾਦੀ ਨਹੀਂ ਬਣ ਜਾਂਦਾ: ਸੁਖਬੀਰ
ਪ੍ਰਕਾਸ਼ਿਤ

ਪੈਟਰੋਲ-ਡੀਜ਼ਲ 'ਤੇ ਸੂਬੇ ਦੇ ਟੈਕਸ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ।

ਕੇਂਦਰ ਸਰਕਾਰ ਕੋਲੋਂ ਵੀ ਕੀਮਤਾਂ ਘਟ ਕਰਵਾਉਣ ਦੀ ਵੀ ਗੱਲ ਕੀਤੀ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇੱਥੇ ਮੌਜੂਦ ਸਨ ਜੋ ਪੰਜਾਬ ਵਿੱਚ ਕਥਿਤ ਅੱਤਵਾਦੀ ਗਤੀਵਿਧੀਆਂ ਖ਼ਿਲਾਫ਼ ਹੁੰਦੀ ਕਾਰਵਾਈ ਬਾਰੇ ਵੀ ਬੋਲੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)