ਵਿਕਾਸ ਦੂਬੇ ਦੇ ਐਨਕਾਊਂਟਰ 'ਤੇ ਸਵਾਲ- 'ਜੋ ਪੁਲਿਸ ਮੁਲਾਜ਼ਮ ਜ਼ਖਮੀ ਹੋਏ, ਕਿੱਥੇ ਗੋਲੀ ਲੱਗੀ?'
ਪ੍ਰਕਾਸ਼ਿਤ
ਪੰਜਾਬ ਦੇ ਸਾਬਕਾ ਡੀਜੀਪੀ (ਜੇਲ੍ਹ) ਸ਼ਸ਼ੀਕਾਂਤ ਨੇ ਵਿਕਾਸ ਦੂਬੇ ਦੇ ਐਨਕਾਉਂਟਰ ’ਤੇ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ ਜਿਸ ਤਰੀਕੇ ਨਾਲ ਐਨਕਾਉਂਟਰ ਕੀਤਾ ਉਹ ਸਵਾਲਾਂ ਵਿੱਚ ਹੈ। ਜੋ ਪੁਲਿਸ ਮੁਲਾਜ਼ਮ ਜ਼ਖਮੀ ਹੋਏ, ਕਿੱਥੇ ਗੋਲੀ ਲੱਗੀ?
ਸ਼ਸ਼ੀਕਾਂਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਹੋਣੀ ਚਾਹੀਦੀ ਹੈ।
ਰਿਪੋਰਟ- ਅਰਵਿੰਦ ਛਾਬੜਾ
ਐਡਿਟ- ਗੁਲਸ਼ਨ ਕੁਮਾਰ