ਕੋਰੋਨਾਵਾਇਰਸ: ਗਾਇਕ ਗੁਰਨਾਮ ਭੁੱਲਰ 'ਤੇ ਮਾਮਲਾ ਦਰਜ, 'ਬਿਨਾਂ ਇਜਾਜ਼ਤ ਕਰ ਰਹੇ ਸਨ ਸ਼ੂਟਿੰਗ'

ਤਸਵੀਰ ਸਰੋਤ, FB/GURNAAM BHULLAR
ਪਟਿਆਲਾ ਪੁਲਿਸ ਨੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਸਣੇ 40 ਲੋਕਾਂ 'ਤੇ ਕੱਥਿਤ ਤੌਰ 'ਤੇ ਸਰਕਾਰੀ ਨਿਯਮਾਂ ਦੀ ਉਲੰਘਨਾ ਕਰਨ ਦੇ ਚਲਦਿਆਂ ਮਾਮਲਾ ਦਰਜ ਕੀਤਾ ਹੈ।
ਕੋਰੋਨਾਵਾਇਰਸ ਮਹਾਂਮਾਰੀ ਦੇ ਚਲਦਿਆਂ ਹਰ ਤਰ੍ਹਾਂ ਦੇ ਸ਼ੂਟ 'ਤੇ ਸਰਕਾਰ ਵਲੋਂ ਪਾਬੰਦੀ ਲੱਗੀ ਹੋਈ ਹੈ।

ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਾਜਪੁਰਾ ਦੇ ਇੱਕ ਸਿਨੇਮਾ ਹਾਲ ਵਿੱਚ ਸ਼ੂਟਿੰਗ ਚੱਲ ਰਹੀ ਸੀ। ਰਾਜਪੁਰਾ ਦੇ ਪ੍ਰਾਈਮ ਹਾਲ ਵਿੱਚ ਗੁਰਨਾਮ ਭੁੱਲਰ ਸਣੇ ਕਰੀਬ 40 ਲੋਕ ਸ਼ੂਟਿੰਗ ਕਰ ਰਹੇ ਸਨ।
ਸਿੱਧੂ ਨੇ ਦੱਸਿਆ ਕਿ ਬਿਨਾਂ ਇਜਾਜ਼ਤ ਤੋਂ ਸ਼ੂਟਿੰਗ ਕੀਤੀ ਜਾ ਰਹੀ ਸੀ ਜੋ ਕਿ ਕੋਵਿਡ-19 ਗਾਈਡਲਾਈਨਜ਼ ਦੀ ਉਲੰਘਨਾ ਹੈ।
ਪੁਲਿਸ ਨੇ ਆਈਪੀਸੀ ਦੀ ਧਾਰਾ 188, ਡਿਜ਼ਾਸਟਰ ਮੈਨੇਜਮੇਂਟ ਐਕਟ ਦੀ ਧਾਰਾ 51 ਅਤੇ ਐਪੇਡੇਮਿਕ ਐਕਟ, 1897 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3