ਕੋਰੋਨਾਵਾਇਰਸ: ਸਾਡਾ ਇਮਿਊਨ ਸਿਸਟਮ ਕਿਵੇਂ ਕੰਮ ਕਰਦਾ ਹੈ?

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਸਾਡਾ ਇਮਿਊਨ ਸਿਸਟਮ ਕਿਵੇਂ ਕੰਮ ਕਰਦਾ ਹੈ?
ਪ੍ਰਕਾਸ਼ਿਤ

ਸਾਡਾ ਇਮਿਊਨ ਸਿਸਟਮ ਕਿਵੇਂ ਕੰਮ ਕਰਦਾ ਹੈ ਅਤੇ ਬਿਮਾਰੀਆਂ ਤੋਂ ਸਾਨੂੰ ਕਿਵੇਂ ਬਚਾਉਂਦਾ ਹੈ। ਅਤੇ ਕੀ ਇੱਕ ਵਾਰ ਠੀਕ ਹੁਣ ਤੇ ਇਹ ਸਾਨੂੰ ਮੁਡ਼ ਉਹ ਬਿਮਾਰੀ ਹੋਣ ਦਿੰਦਾ ਹੈ। ਸਾਰੇ ਸਵਾਲਾਂ ਦੇ ਜਵਾਬ ਜਾਣੋ ਇਸ ਵੀਡੀਓ ਵਿੱਚ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)