You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਵਿੱਚ ਪੰਜਾਬੀ ਨੌਜਵਾਨਾਂ ਦੀ ਸਿਹਤ ਅਤੇ ਸੋਚ ਸਾਈਕਲ ਨੇ ਇੰਝ ਬਦਲੀ
ਪ੍ਰਕਾਸ਼ਿਤ
ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਨੌਜਵਾਨ ਸਾਈਕਲ ਚਲਾਉਣ ਲੱਗੇ, ਜੋ ਕਿ ਹੁਣ ਉਨ੍ਹਾਂ ਦੀ ਆਦਤ ਬਣ ਗਈ ਹੈ ਅਤੇ ਉਨ੍ਹਾਂ ਮੁਤਾਬਕ ਇਸ ਨਾਲ ਉਹ ਬਹੁਤ ਚੰਗਾ ਤੇ ਤੰਦਰੁਸਤ ਮਹਿਸੂਸ ਕਰਦੇ ਹਨ।
ਰਿਪੋਰਟ- ਰੋਹਤਕ ਤੋਂ ਸਤ ਸਿੰਘ ਅਤੇ ਬਰਨਾਲਾ ਤੋਂ ਸੁਖਚਰਨ ਪ੍ਰੀਤ
ਐਡਿਟ- ਰਾਜਨ ਪਪਨੇਜਾ