ਕੋਰੋਨਾਵਾਇਰਸ: ਹਰਿਆਣਾ ਵਿੱਚ ਕੋਰੋਨਾ ਵੈਕਸੀਨ ਦਾ ਮਨੁੱਖੀ ਟ੍ਰਾਇਲ ਸ਼ੁਰੂ
ਪ੍ਰਕਾਸ਼ਿਤ
ਹਰਿਆਣਾ ਦੇ PGIMS, ਰੋਹਤਕ ਵਿੱਚ ਕੋਰੋਨਾਵਾਇਰਸ ਵੈਕਸੀਨ ਦਾ ਮਨੁੱਖੀ ਟ੍ਰਾਇਲ ਸ਼ੁਰੂ ਹੋ ਗਿਆ ਹੈ। ਇਹ ਵੈਕਸੀਨ ਭਾਰਤ ਬਾਇਓਟੈਕ ਕੰਪਨੀ ਵੱਲੋਂ ਬਣਾਇਆ ਗਿਆ ਹੈ।
ਰਿਪੋਰਟ- ਸਤ ਸਿੰਘ